JALANDHAR WEATHER

ਸੜਕ ਹਾਦਸੇ ਵਿਚ ਬੱਚੇ ਦੀ ਮੌਤ

ਜਲੰਧਰ, 26 ਅਗਸਤ- ਅੱਜ ਇਥੋਂ ਦੇ ਸੰਜੇ ਗਾਂਧੀ ਨਗਰ ਵਿਚ ਇਕ ਸੜਕ ਹਾਦਸੇ ਦੌਰਾਨ 13 ਸਾਲਾ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਿੰਨ ਬੱਚੇ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਸਨ, ਕਿ ਐਕਟਿਵਾ ਦਾ ਬੈਲੇਂਸ ਵਿਗੜ ਜਾਣ ਕਾਰਨ ਬੱਚਾ ਸੜਕ ’ਤੇ ਡਿੱਗ ਗਿਆ ਤੇ ਟਰੱਕ ਦੀ ਲਪੇਟ ਵਿਚ ਆ ਗਿਆ। ਮੌਕੇ ’ਤੇ ਪੁੱਜੀ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ