JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਗਲਿਆਰੇ ਵਿਚ ਇਕ ਹੋਰ ਨਜਾਇਜ਼ ਇਮਾਰਤ ’ਤੇ ਨਗਰ ਨਿਗਮ ਦੀ ਕਾਰਵਾਈ

ਅੰਮ੍ਰਿਤਸਰ, 27 ਅਗਸਤ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮ੍ਰਿਤਸਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਗਲਿਆਰੇ ਵਿਚ ਨਜਾਇਜ਼ ਤੌਰ ’ਤੇ ਉਸਰ ਰਹੀ ਇਕ ਹੋਰ ਇਮਾਰਤ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਇਮਾਰਤਾਂ ਦੀ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਨਗਰ ਨਿਗਮ ਦੀ ਗੂੜੀ ਨੀਂਦ ਖੁੱਲੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ