JALANDHAR WEATHER

ਪੰਜਾਬ ਭਾਜਪਾ ਮਹਿਲਾ ਮੋਰਚਾ ਨੇ ਪ੍ਰਦਰਸ਼ਨ ਕੀਤਾ ਸ਼ੁਰੂ

ਚੰਡੀਗੜ੍ਹ, 27 ਅਗਸਤ (ਗੁਰਿੰਦਰ ਸਿੰਘ)- ਅੱਜ ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵਲੋਂ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਜੈ ਇੰਦਰ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਜਾਣਾ ਹੈ ਪਰ ਪੁਲਿਸ ਵਲੋਂ ਉਨ੍ਹਾਂ ਨੂੰ ਬਾਹਰ ਹੀ ਰੋਕ ਦਿੱਤਾ ਗਿਆ ਅਤੇ ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ ਮੁੱਕੀ ਵੀ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ