JALANDHAR WEATHER

ਕੇਰਲ ਦੇ ਮੁੱਖ ਮੰਤਰੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 27 ਅਗਸਤ- ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰਕੀ ਅਨੁਸਾਰ ਇਸ ਮੀਟਿੰਗ ਵਿਚ ਵਾਇਨਾਡ ਦੇ ਮੁੜ ਵਸੇਬੇ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਰਾਜ ਸਰਕਾਰ ਨੇ ਕੇਂਦਰ ਵਲੋਂ ਮੰਗਿਆ ਗਿਆ ਇਕ ਵਿਸਤ੍ਰਿਤ ਮੈਮੋਰੰਡਮ ਵੀ ਸੌਂਪਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ