JALANDHAR WEATHER

ਮਹਿਲ ਕਲਾਂ ( ਬਰਨਾਲਾ) ਵਿਖੇ ਰੋਸ ਪ੍ਰਦਰਸ਼ਨ, ਡਾਕਟਰ ਮੋਮਤਾ ਦੇਵਨਾਥ ਦੇ ਕਾਤਲਾਂ ਨੂੰ ਫ਼ਾਂਸੀ ਦੀ ਮੰਗ

ਮਹਿਲ ਕਲਾਂ, 27 ਅਗਸਤ (ਅਵਤਾਰ ਸਿੰਘ ਅਣਖੀ)-ਡਾਕਟਰ ਮੋਮਤਾ ਦੇਵਨਾਥ ਨੂੰ ਤਸੀਹੇ ਦੇ ਕੇ ਮੌਤ ਦੇ ਘਾਟ ਉਤਾਰ ਦੇਣ ਦੇ ਖ਼ਿਲਾਫ਼, ਡਾਕਟਰ ਦੇ ਕਾਤਲਾਂ ਨੂੰ ਫਾਂਸੀ ਦੇਣ ਲਈ ਅੱਜ ਦੁਕਾਨਦਾਰ ਯੂਨੀਅਨ ਮਹਿਲ ਕਲਾਂ ਦੀ ਅਗਵਾਈ ਹੇਠ ਵੱਖ ਵੱਖ ਜਥੇਬੰਦੀਆਂ, ਪ੍ਰੈੱਸ ਕਲੱਬਾਂ ਵਲੋਂ ਬੱਸ ਸਟੈਂਡ ਤੋਂ ਤਹਿਸੀਲ ਦਫ਼ਤਰ ਮਹਿਲ ਕਲਾਂ ਤੱਕ ਰੋਸ ਪ੍ਰਦਰਸ਼ਨ ਕਰਕੇ ਤਹਿਸੀਲਦਾਰ ਦੇ ਰੀਡਰ ਨੂੰ ਮੰਗ ਪੱਤਰ ਦਿੱਤਾ ਗਿਆ। ਵੱਖ-ਵੱਖ ਆਗੂਆਂ ਨੇ ਦੋਸ਼ੀਆਂ ਨੂੰ ਫਾਂਸੀ ਦੀਆਂ ਸਜ਼ਾਵਾਂ ਦੇਣ ਦੀ ਮੰਗ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ