JALANDHAR WEATHER

ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

ਨਵੀਂ ਦਿੱਲੀ, 27 ਅਗਸਤ- ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ। ਵਿਰੋਧੀ ਪਾਰਟੀਆਂ ਨੇ ਉਥੇ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। ਇਸੇ ਤਰ੍ਹਾਂ ਹਰਿਆਣਾ ਤੋਂ ਕਿਰਨ ਚੌਧਰੀ ਅਤੇ ਤੇਲੰਗਾਨਾ ਤੋਂ ਅਭਿਸ਼ੇਕ ਮਨੂੰ ਸਿੰਘਵੀ ਨੂੰ ਰਾਜ ਸਭਾ ਮੈਂਬਰ ਚੁਣਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ