JALANDHAR WEATHER

3 ਅਕਤੂਬਰ ਨੂੰ 2 ਘੰਟੇ ਲਈ ਪੂਰੇ ਭਾਰਤ ਵਿਚ ਰੋਕੀਆਂ ਜਾਣਗੀਆਂ ਰੇਲਾਂ - ਸਰਵਣ ਸਿੰਘ ਪੰਧੇਰ

ਰਾਜਪੁਰਾ, 31 ਅਗਸਤ (ਰਣਜੀਤ ਸਿੰਘ)-ਸ਼ੰਭੂ ਬਾਰਡਰ ਉਤੇ ਕਿਸਾਨਾਂ ਅਤੇ ਔਰਤਾਂ ਦੇ ਰਿਕਾਰਡਤੋੜ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਇਨਸਾਫ ਲਈ ਪੂਰੇ ਭਾਰਤ ਵਿਚ ਤਿੰਨ ਅਕਤੂਬਰ ਨੂੰ ਦੋ ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਆਗੂ ਨੇ ਕਿਹਾ ਕਿ ਸੰਘਰਸ਼ ਜਿੰਨਾ ਸਮਾਂ ਮਰਜ਼ੀ ਲੰਮਾ ਚੱਲੇ ਪਰ ਕਿਸਾਨ ਆਪਣੀਆਂ ਮੰਗਾਂ ਮਨਵਾ ਕੇ ਦਮ ਲੈਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ