JALANDHAR WEATHER

ਕਾਂਗਰਸ ਨੇ ਹਰਿਆਣਾ ਦੇ ਵਿਕਾਸ ਨੂੰ ਹਮੇਸ਼ਾ ਰੋਕਿਆ - ਨਾਇਬ ਸਿੰਘ ਸੈਣੀ

ਕਰਨਾਲ (ਹਰਿਆਣਾ), 31 ਅਗਸਤ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਦੋਂ ਤੋਂ ਮੈਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਅਸੀਂ ਲਗਾਤਾਰ ਹਰਿਆਣਾ ਦੇ ਵਿਕਾਸ ਲਈ ਕੰਮ ਕੀਤਾ ਹੈ ਤੇ ਕਾਂਗਰਸ ਪਾਰਟੀ ਨੇ ਹਰਿਆਣਾ ਦੇ ਵਿਕਾਸ ਨੂੰ ਰੋਕਿਆ। ਕਾਂਗਰਸ ਪਾਰਟੀ ਗਲਤ ਜਾਣਕਾਰੀ ਫੈਲਾ ਰਹੀ ਹੈ ਕਿ ਭਾਜਪਾ ਸਰਕਾਰ ਨੇ ਹਰਿਆਣਾ ਦੇ ਵਿਕਾਸ ਲਈ ਕੁਝ ਨਹੀਂ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ