JALANDHAR WEATHER

ਸ. ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਸਪੱਸ਼ਟੀਕਰਨ 'ਤੇ ਡਾ. ਦਲਜੀਤ ਸਿੰਘ ਚੀਮਾ ਨੇ ਜਾਰੀ ਕੀਤਾ ਟਵੀਟ

ਚੰਡੀਗੜ੍ਹ, 31 ਅਗਸਤ-ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਨਤਮਸਤਕ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੱਲ 30 ਅਗਸਤ ਦੇ ਹੁਕਮਾਂ ਨੂੰ ਨਤਮਸਤਕ ਹੁੰਦੇ ਹੋਏ ਆਪਣਾ ਸਪੱਸ਼ਟੀਕਰਨ ਸਕੱਤਰੇਤ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ਉਤੇ ਪੇਸ਼ ਹੋ ਕੇ ਸ. ਸੁਖਬੀਰ ਸਿੰਘ ਬਾਦਲ ਨੇ ਸੌਂਪਿਆ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੈਂ ਸ. ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਸਪੱਸ਼ਟੀਕਰਨ ਨਾਲ ਸਹਿਮਤ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ