JALANDHAR WEATHER

ਵੱਡੀ ਖ਼ਬਰ : ਪ੍ਰਕਾਸ਼ ਸਿੰਘ ਭੱਟੀ ਦੀ ਕਾਂਗਰਸ ਵਿਚ ਘਰ ਵਾਪਸੀ

ਚੰਡੀਗੜ੍ਹ, 31 ਅਗਸਤ-ਪ੍ਰਕਾਸ਼ ਸਿੰਘ ਭੱਟੀ ਦੀ ਕਾਂਗਰਸ ਵਿਚ ਘਰ ਵਾਪਸੀ ਹੋ ਗਈ ਹੈ। ਦੱਸ ਦਈਏ ਕਿ ਬੱਲੂਆਣਾ ਤੋਂ ਉਹ ਵਿਧਾਇਕ ਵੀ ਰਹਿ ਚੁੱਕੇ ਹਨ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਸਿਰਫ ਟਿਕਟ ਨਾ ਮਿਲਣ ਕਰਕੇ ਪਾਰਟੀ ਛੱਡ ਕੇ ਗਏ ਸਨ। ਇਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਵੀ 32 ਹਜ਼ਾਰ ਤੋਂ ਵੱਧ ਵੋਟਾਂ ਲਈਆਂ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ