JALANDHAR WEATHER

ਅਣਪਛਾਤੇ ਪਿਸਤੌਲ ਦੀ ਨੋਕ 'ਤੇ ਵਿਅਕਤੀ ਕੋਲੋਂ ਮੋਟਰਸਾਈਕਲ ਖੋਹ ਕੇ ਫਰਾਰ

ਅਜਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜ੍ਹੀ ਦੂਰ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ 'ਤੇ ਬਾਬਾ ਮਹਿਰ ਬੁਖਾਰੀ ਦੀ ਯਾਦ ਵਿਚ ਚੱਲ ਰਹੇ ਮੇਲੇ ਦੌਰਾਨ ਕੁਝ ਨੌਜਵਾਨ ਇਕ ਵਿਅਕਤੀ ਦਾ ਪਿਸਤੌਲ ਦੀ ਨੋਕ ਉਤੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਮੋਟਰਸਾਈਕਲ ਖੋਹਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਫੋਰਸ ਸਮੇਤ ਮੌਕੇ ਉਤੇ ਪਹੁੰਚੇ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਵਲੋਂ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈI
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ