ਆਰ.ਜੀ. ਕਰ ਮੈਡੀਕਲ ਕਾਲਜ ਮਾਮਲਾ : ਰੋਸ ਵਜੋਂ ਭਾਜਪਾ ਨੇਤਾਵਾਂ ਨੇ ਕੱਢਿਆ ਕੈਂਡਲ ਮਾਰਚ
ਕੋਲਕਾਤਾ (ਪੱਛਮੀ ਬੰਗਾਲ), 4 ਸਤੰਬਰ-ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਜਬਰ-ਜ਼ਨਾਹ ਤੇ ਕਤਲ ਦੀ ਘਟਨਾ ਦੇ ਵਿਰੋਧ ਵਿਚ ਭਾਜਪਾ ਨੇਤਾਵਾਂ ਨੇ ਇਕ ਮੋਮਬੱਤੀ ਮਾਰਚ ਕੱਢਿਆ।