1ਇਮਾਰਤ ਡਿੱਗਣ ਦੀ ਘਟਨਾ 'ਤੇ ਯੋਗੀ ਆਦਿਤਿਆਨਾਥ ਨੇ ਕੀਤਾ ਟਵੀਟ
ਨਵੀਂ ਦਿੱਲੀ, 7 ਸਤੰਬਰ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਟਰਾਂਸਪੋਰਟ ਨਗਰ, ਲਖਨਊ ਵਿਚ ਇਮਾਰਤ ਡਿੱਗਣ ਦੀ ਘਟਨਾ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਐਸ.ਡੀ.ਆਰ.ਐਫ. ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜਾਂ...
... 1 hours 41 minutes ago