JALANDHAR WEATHER

ਪੰਜਾਬ ਯੂਨੀਵਰਸਿਟੀ ਵਿਚ ਅੱਜ ਹੋਵੇਗੀ ਸਟੂਡੈਂਟ ਯੂਨੀਅਨ ਦੀ ਚੋਣ

ਚੰਡੀਗੜ੍ਹ, 5 ਸਤੰਬਰ- ਪੰਜਾਬ ਯੂਨੀਵਰਸਿਟੀ ਵਿਚ ਸਟੂਡੈਂਟ ਯੂਨੀਅਨ ਦੀ ਚੋਣ ਅੱਜ ਹੋਵੇਗੀ। ਵੋਟਾਂ ਸਵੇਰੇ 9:30 ਤੋਂ 11 ਵਜੇ ਤੱਕ ਪੈਣਗੀਆਂ ਅਤੇ ਨਤੀਜੇ ਸ਼ਾਮ ਤੱਕ ਐਲਾਨੇ ਜਾਣਗੇ। ਜਾਣਕਾਰੀ ਅਨੁਸਾਰ 16 ਹਜ਼ਾਰ ਵਿਦਿਆਰਥੀ ਅਹੁਦੇਦਾਰਾਂ ਦੀ ਚੋਣ ਕਰਨਗੇ। ਇਸ ਲਈ 174 ਵੋਟਿੰਗ ਬੂਥ ਬਣਾਏ ਗਏ ਹਨ। ਪ੍ਰਧਾਨ ਦੇ ਅਹੁਦੇ ਲਈ 8 ਉਮੀਦਵਾਰ ਮੈਦਾਨ ਵਿਚ ਹਨ, ਜਿਨ੍ਹਾਂ ਵਿਚ 3 ਮਹਿਲਾਵਾਂ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ