ਲਾਰੈਂਸ ਬਿਸ਼ਨੋਈ ਕੇਸ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਕੱਲ੍ਹ ਸਵੇਰੇ ਹੋਵੇਗੀ ਸੁਣਵਾਈ
ਚੰਡੀਗੜ੍ਹ, 5 ਸਤੰਬਰ (ਸੰਦੀਪ)-ਲਾਰੈਂਸ ਬਿਸ਼ਨੋਈ ਦੇ ਕੇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕੱਲ੍ਹ ਸਵੇਰੇ 10 ਵਜੇ ਸੁਣਵਾਈ ਹੋਵੇਗੀ।