ਕੰਪਿਊਟਰ ਅਧਿਆਪਕਾਂ ਵਲੋਂ ਕੀਤੇ ਪ੍ਰਦਰਸ਼ਨ ਦੌਰਾਨ ਧੱਕਾ-ਮੁੱਕੀ 'ਚ ਮਹਿਲਾ ਪੁਲਿਸ ਮੁਲਾਜ਼ਮ ਦੀ ਹਾਲਤ ਗੰਭੀਰ
ਸੰਗਰੂਰ, 5 ਸਤੰਬਰ (ਧੀਰਜ ਪਸ਼ੋਰੀਆ)-ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੰਪਿਊਟਰ ਅਧਿਆਪਕਾਂ ਵਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਹੋਈ ਧੱਕਾ-ਮੁੱਕੀ ਵਿਚ ਇਕ ਮਹਿਲਾ ਪੁਲਿਸ ਮੁਲਾਜ਼ਮ ਦੀ ਹਾਲਤ ਕਾਫੀ ਗੰਭੀਰ ਹੋ ਗਈ ਹੈ। ਪੁਲਿਸ ਮੁਲਾਜ਼ਮ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਹੈ।