ਅਨੁਰਾਗ ਦਲਾਲ ਪੰਜਾਬ ਯੂਨੀਵਰਸਿਟੀ ਦੇ ਨਵੇਂ ਪ੍ਰਧਾਨ ਬਣੇ
ਚੰਡੀਗੜ੍ਹ, 5 ਸਤੰਬਰ (ਸੰਦੀਪ)-ਅਨੁਰਾਗ ਦਲਾਲ ਪੰਜਾਬ ਯੂਨੀਵਰਸਿਟੀ ਦੇ ਨਵੇਂ ਪ੍ਰਧਾਨ ਬਣ ਗਏ ਹਨ ਤੇ ਅਰਚਿਤ ਗਰਗ ਮੀਤ ਪ੍ਰਧਾਨ ਤੇ ਸੰਯੁਕਤ ਸਕੱਤਰ ਜਸਵਿੰਦਰ ਰਾਣਾ ਤੇ ਸਕੱਤਰ ਵਿਨੀਤ ਯਾਦਵ ਬਣੇ ਹਨ।