JALANDHAR WEATHER

ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਵਲੋਂ ਰੋਸ ਧਰਨਾ

ਅੰਮ੍ਰਿਤਸਰ, 6 ਸਤੰਬਰ (ਰੇਸ਼ਮ ਸਿੰਘ)- ਭਗਵੰਤ ਮਾਨ ਸਰਕਾਰ ਵਲੋਂ ਲਗਾਤਾਰ ਵਧਾਈ ਜਾ ਰਹੀ ਮਹਿੰਗਾਈ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਡੀ.ਸੀ. ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ । ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸੂਬਾ ਸਰਕਾਰ ਮਹਿੰਗਾਈ ਨੂੰ ਹੋਰ ਵਧਾ ਰਹੀ ਹੈ, ਜਿਸ ਕਾਰਨ ਲੋਕਾਂ ਦਾ ਜੀਵਨ ਪੱਧਰ ਹੇਠਾਂ ਜਾ ਰਿਹਾ ਹੈ। ਇਸ ਮੌਕੇ ਸਟੇਟ ਕਮੇਟੀ ਦੇ ਬੁਲਾਰੇ ਭਗਵੰਤਪਾਲ ਸਿੰਘ ਸੱਚਰ ਅਤੇ ਹੋਰ ਆਗੂ ਵੀ ਪੁੱਜੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ