JALANDHAR WEATHER

ਜ਼ਮੀਨਾਂ ਦਾ ਕਬਜ਼ਾ ਲੈਣ ਆਏ ਪ੍ਰਸ਼ਾਸਨਿਕ ਅਧਿਕਾਰੀਆ ਦਾ ਕਿਸਾਨਾ ਵਲੋਂ ਵਿਰੋਧ

ਵੇਰਕਾ, 6 ਅਗਸਤ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਮਜੀਠਾ ਰੋਡ ’ਤੇ ਪੈਂਦੇ ਪਿੰਡ ਬੱਲ ਕਲਾਂ ਨੇੜੇ ਜੰਮੂ ਕਟੜਾ ਐਕਸਪ੍ਰੈੱਸ ਵੇਅ ਲਈ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦਾ ਪੁਲਿਸ ਦਲਬਲ ਨਾਲ ਕਬਜ਼ਾ ਲੈਣ ਆਏ ਪ੍ਰਸ਼ਾਸਨਿਕ ਅਧਿਕਾਰੀਆ ਦਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਇਕੱਤਰ ਹੋਏ ਕਿਸਾਨਾਂ ਨੇ ਵਿਰੋਧ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਦੇ ਉਚ ਅਧਿਕਾਰੀਆ ਵਲੋਂ ਕਿਸਾਨ ਆਗੂਆਂ ਨਾਲ ਮਸਲੇ ਦੇ ਹੱਲ ਲਈ ਗੱਲਬਾਤ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ