JALANDHAR WEATHER

ਕਿਸਾਨ ਆਗੂਆਂ ਦੀ ਮੀਟਿੰਗ ਹੋਈ ਸ਼ੁਰੂ

ਚੰਡੀਗੜ੍ਹ, 6 ਸਤੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੈਕਟਰ 34 ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖ਼ੇਤੀ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਲਗਾਏ ਗਏ ਮੋਰਚੇ ਸੰਬੰਧੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਵਿਚ ਕਿਸਾਨ ਆਗੂਆਂ ਵਲੋਂ ਸੰਘਰਸ਼ ਸੰਬੰਧੀ ਅਗਲੀ ਰਣਨੀਤੀ ਉਲੀਕਣ ਬਾਰੇ ਫ਼ੈਸਲਾ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ