JALANDHAR WEATHER

ਵੀਡੀਓਕਾਨ ਲੋਨ ਧੋਖਾਧੜੀ ਮਾਮਲਾ: ਸੁਪਰੀਮ ਕੋਰਟ ਨੇ ਕੋਚਰ ਜੋੜੇ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 6 ਸਤੰਬਰ- ਸੁਪਰੀਮ ਕੋਰਟ ਨੇ ਵੀਡੀਓਕਾਨ ਲੋਨ ਧੋਖਾਧੜੀ ਮਾਮਲੇ ਵਿਚ ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਸੀ.ਈ.ਓ.-ਕਮ-ਐਮ.ਡੀ. ਚੰਦਾ ਕੋਚਰ ਅਤੇ ਉਸ ਦੇ ਪਤੀ ਦੀਪਕ ਕੋਚਰ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਨ ਵਾਲੇ ਬੰਬੇ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਸੀ.ਬੀ.ਆਈ. ਦੁਆਰਾ ਦਾਇਰ ਇਕ ਅਪੀਲ ’ਤੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਅਪੀਲ ’ਤੇ ਕੋਚਰ ਜੋੜੇ ਅਤੇ ਮਹਾਰਾਸ਼ਟਰ ਤੋਂ ਜਵਾਬ ਮੰਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ