JALANDHAR WEATHER

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਗਿ੍ਫ਼ਤਾਰ

ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)- ਕੋਟਕਪੂਰਾ ਵਿਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੀ ਇਕ ਔਰਤ ਵਿਰੁੱਧ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਸ ਵਲੋਂ ਆਪਣੇ ਘਰ ਵਿਚ ਹੀ ਗੁਟਕਾ ਸਾਹਿਬ ਨੂੰ ਚੁੱਲ੍ਹਏ ਵਿਚ ਜਲਾ ਕੇ ਬੇਅਦਬੀ ਕੀਤੀ ਗਈ ਸੀ ਤੇ ਇਸ ਘਟਨਾ ਨੂੰ ਗੁਆਂਢ ਵਿਚ ਰਹਿੰਦੇ ਵਿਅਕਤੀ ਨੇ ਦੇਖ ਲਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ