JALANDHAR WEATHER

ਮਿਲ ਰਹੇ ਸਮਰਥਨ ਨੂੰ ਦੇਖ ਕੇ ਮੈਂ ਬਹੁਤ ਖ਼ੁਸ਼ ਹਾਂ- ਦੀਪਤੀ ਜੀਵਨਜੀ

ਹੈਦਰਾਬਾਦ, 6 ਸਤੰਬਰ- ਪੈਰਿਸ ਪੈਰਾ ਉਲੰਪਿਕ 2024 ਵਿਚ ਕਾਂਸੀ ਦਾ ਤਗਮਾ ਜਿੱਤਣ ’ਤੇ, ਦੌੜਾਕ ਦੀਪਤੀ ਜੀਵਨਜੀ ਨੇ ਕਿਹਾ ਕਿ ਮੈਨੂੰ ਜੋ ਸਮਰਥਨ ਮਿਲ ਰਿਹਾ ਹੈ, ਉਹ ਦੇਖ ਕੇ ਮੈਂ ਬਹੁਤ ਖ਼ੁਸ਼ ਹਾਂ। ਹੁਣ, ਮੇਰਾ ਟੀਚਾ ਨੌਕਰੀ ਪ੍ਰਾਪਤ ਕਰਨਾ ਅਤੇ ਆਪਣੇ ਮਾਤਾ-ਪਿਤਾ ਦੀ ਦੇਖਭਾਲ ਕਰਨਾ ਹੈ। ਮੇਰੇ ਕੋਚਾਂ ਨੇ ਵੀ ਬਹੁਤ ਕੰਮ ਕੀਤਾ ਹੈ। ਉਸ ਨੇ ਅੱਗੇ ਕਿਹਾ ਕਿ ਮੈਂ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਮੈਨੂੰ ਇਕ ਸਰਕਾਰੀ ਨੌਕਰੀ ਅਤੇ ਜ਼ਮੀਨ ਦਿੱਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ