JALANDHAR WEATHER

ਵਿਨੇਸ਼ ਫੋਗਾਟ ਨੇ ਭਾਰਤੀ ਰੇਲਵੇ ’ਚ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 6 ਸਤੰਬਰ- ਵਿਨੇਸ਼ ਫੋਗਾਟ ਨੇ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਵਿਚਕਾਰ ਭਾਰਤੀ ਰੇਲਵੇ ਵਿਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਇਸ ਸੰਬੰਧੀ ਟਵੀਟ ਕਰ ਉਨ੍ਹਾਂ ਕਿਹਾ ਕਿ ਮੈਂ ਭਾਰਤੀ ਰੇਲਵੇ ਪਰਿਵਾਰ ਵਲੋਂ ਦਿੱਤੇ ਮੌਕੇ ਲਈ ਹਮੇਸ਼ਾ ਰਿਣੀ ਰਹਾਂਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ