JALANDHAR WEATHER

ਜਲਦ ਕੀਤਾ ਜਾਵੇਗਾ ‘ਐਮਰਜੈਂਸੀ’ ਰਿਲੀਜ਼ ਦੀ ਨਵੀਂ ਤਾਰੀਖ਼ ਦਾ ਐਲਾਨ- ਕੰਗਨਾ ਰਣੌਤ

ਨਵੀਂ ਦਿੱਲੀ, 6 ਸਤੰਬਰ- ਕੰਗਨਾ ਰਣੌਤ ਨੇ ਟਵੀਟ ਕਰ ਕਿਹਾ ਕਿ ਭਾਰੀ ਦਿਲ ਨਾਲ ਮੈਂ ਘੋਸ਼ਣਾ ਕਰਦੀ ਹਾਂ ਕਿ ਮੇਰੇ ਵਲੋਂ ਨਿਰਦੇਸ਼ਿਤ ਫ਼ਿਲਮ ਐਮਰਜੈਂਸੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਸੀਂ ਅਜੇ ਵੀ ਸੈਂਸਰ ਬੋਰਡ ਤੋਂ ਪ੍ਰਮਾਣੀਕਰਣ ਦੀ ਉਡੀਕ ਕਰ ਰਹੇ ਹਾਂ ਤੇ ਨਵੀਂ ਰਿਲੀਜ਼ ਦੀ ਮਿਤੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ