JALANDHAR WEATHER

ਜੈਸ਼ੰਕਰ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਨਾਲ ਕੀਤੀ ਮੁਲਾਕਾਤ, ਮਰਹੂਮ ਸ਼ਿੰਜੋ ਆਬੇ ਦੀ ਭਾਰਤ ਨਾਲ ਦੋਸਤੀ ਪ੍ਰਤੀ ਵਚਨਬੱਧਤਾ ਨੂੰ ਕੀਤਾ ਯਾਦ

ਨਵੀਂ ਦਿੱਲੀ, 6 ਸਤੰਬਰ (ਏਜੰਸੀ) : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਸ਼ਿੰਜੋ ਆਬੇ ਦੀ ਪਤਨੀ ਅਕੀ ਆਬੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸ਼ਿੰਜੋ ਆਬੇ ਦੀਆਂ ਯਾਦਾਂ ਤੇ ਭਾਰਤ ਅਤੇ ਜਾਪਾਨ ਦਰਮਿਆਨ "ਦੋਸਤੀ" ਪ੍ਰਤੀ ਆਪਣੀ ਵਚਨਬੱਧਤਾ ਨੂੰ ਯਾਦ ਕੀਤਾ। ਜੈਸ਼ੰਕਰ ਨੇ ਕਿਹਾ ਕਿ ਸ਼ਿੰਜੋ ਆਬੇ ਦਾ ਰਣਨੀਤਕ ਦ੍ਰਿਸ਼ਟੀਕੋਣ ਭਾਰਤ ਅਤੇ ਜਾਪਾਨ ਦੇ ਸੰਬੰਧਾਂ ਲਈ ਮਾਰਗ ਦਰਸ਼ਕ ਵਜੋਂ ਕੰਮ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ