JALANDHAR WEATHER

ਪਿੰਡ ਬਾਰੇ ਕੇ ਵਿਖੇ ਘਰ ਅੱਗੇ ਬੈਠੇ ਆੜ੍ਹਤੀਏ ਨੂੰ ਨਾਮਾਲੂਮ ਹਮਲਾਵਰਾਂ ਨੇ ਮਾਰੀ ਗੋਲੀ,ਹਾਲਤ ਸਥਿਰ

ਫ਼ਿਰੋਜ਼ਪੁਰ ,6 ਸਤੰਬਰ (ਕੁਲਬੀਰ ਸਿੰਘ ਸੋਢੀ) - ਸਰਹੱਦੀ ਪਿੰਡ ਬਾਰੇ ਕੇ ਵਿਖੇ ਆਪਣੇ ਘਰ ਅੱਗੇ ਬੈਠੇ ਆੜ੍ਹਤੀਏ ਗੁਰਮੀਤ ਸਿੰਘ ਨਾਮਕ ਵਿਅਕਤੀ ਨੂੰ ਨਾਮਾਲੂਮ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਹੈ। ਜੋ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਹੈ,ਜਿਸ ਦੀ ਹਾਲਤ ਸਥਿਰ ਹੈ। ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ