JALANDHAR WEATHER

ਅਜਨਾਲਾ ਪੁਲਿਸ ਵਲੋਂ 5.50 ਕਿੱਲੋ ਤੋਂ ਵੱਧ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ

ਅਜਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5.544 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਫੜ੍ਹੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ ਲਗਭਗ 28 ਕਰੋੜ ਰੁਪਏ ਦੱਸੀ ਜਾ ਰਹੀ ਹੈ। ਹੈਰੋਇਨ ਸਮੇਤ ਫੜ੍ਹੇ ਗਏ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ