JALANDHAR WEATHER

ਜੇ ਅੱਜ ਗੱਠਜੋੜ ਦਾ ਫ਼ੈਸਲਾ ਨਾ ਹੋਇਆ ਤਾਂ ਸ਼ਾਮ ਤੱਕ 90 ਸੀਟਾਂ ਦੀ ਸੂਚੀ ਜਾਰੀ ਕਰ ਦੇਵਾਂਗੇ - ਆਪ ਹਰਿਆਣਾ ਪ੍ਰਧਾਨ ਸੁਸ਼ੀਲ ਗੁਪਤਾ

 ਨਵੀਂ ਦਿੱਲੀ, 9 ਸਤੰਬਰ - ਹਰਿਆਣਾ 'ਚ 'ਆਪ' ਦੇ ਪ੍ਰਧਾਨ ਸੁਸ਼ੀਲ ਗੁਪਤਾ ਨੇ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਸੰਭਾਵੀ ਚੋਣ ਗੱਠਜੋੜ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਗੁਪਤਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਦਿਨ ਵੇਲੇ ਗੱਠਜੋੜ ਬਾਰੇ ਹਾਈਕਮਾਨ ਤੋਂ ਕੋਈ ਖ਼ਬਰ ਨਹੀਂ ਮਿਲਦੀ ਹੈ, ਤਾਂ ਪਾਰਟੀ ਹਰਿਆਣਾ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ