JALANDHAR WEATHER

ਦਿੱਲੀ ਆਬਕਾਰੀ ਨੀਤੀ ਸੀ.ਬੀ.ਆਈ. ਮਾਮਲਾ: 25 ਸਤੰਬਰ ਤੱਕ ਵਧੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ

ਨਵੀਂ ਦਿੱਲੀ, 11 ਸਤੰਬਰ- ਦਿੱਲੀ ਆਬਕਾਰੀ ਨੀਤੀ ਸੀ.ਬੀ.ਆਈ. ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ‘ਆਪ’ ਨੇਤਾ ਦੁਰਗੇਸ਼ ਪਾਠਕ ਅਤੇ ਹੋਰਾਂ ਨੂੰ 1 ਲੱਖ ਰੁਪਏ ਦੇ ਜ਼ਮਾਨਤ ਬਾਂਡ ’ਤੇ ਜ਼ਮਾਨਤ ਦੇ ਦਿੱਤੀ ਹੈ। ਦੁਰਗੇਸ਼ ਪਾਠਕ ਰਾਉਜ਼ ਐਵੇਨਿਊ ਅਦਾਲਤ ਵਲੋਂ ਜਾਰੀ ਸੰਮਨ ’ਤੇ ਅੱਜ ਪੇਸ਼ ਹੋਏ ਸਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹਿਰਾਸਤ ਵਿਚ ਹੋਰ ਮੁਲਜ਼ਮਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ