JALANDHAR WEATHER

ਅੱਜ ਪ੍ਰਧਾਨ ਮੰਤਰੀ ਨੇ ਸਾਨੂੰ ਬਹੁਤ ਪ੍ਰੇਰਿਤ ਕੀਤਾ- ਹਰਵਿੰਦਰ ਸਿੰਘ

ਨਵੀਂ ਦਿੱਲੀ, 12 ਸਤੰਬਰ- ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਬਾਅਦ, ਤੀਰਅੰਦਾਜ਼ੀ ਵਿਚ ਪੈਰਾ ਉਲੰਪਿਕ ਗੋਲਡ ਮੈਡਲਿਸਟ ਹਰਵਿੰਦਰ ਸਿੰਘ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਤੀਰ ਤੋਹਫ਼ੇ ਵਿਚ ਦਿੱਤਾ, ਜੋ ਪੈਰਾ ਉਲੰਪਿਕ ਵਿਚ ਵਰਤਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਾਨੂੰ ਬਹੁਤ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਸਾਡੀ ਟੀਮ ਨੂੰ ਵਧਾਈ ਦਿੱਤੀ ਤੇ ਇਸ ਦੇ ਨਾਲ ਹੀ ਉਨ੍ਹਾਂ ਮੈਡਲ ਜੇਤੂਆਂ ਤੇ ਹੋਰ ਖੇਡ ਸਟਾਫ਼ ਨਾਲ ਵੀ ਗੱਲਬਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ