JALANDHAR WEATHER

ਭਾਜਪਾ ਨੇ ਹਰਿਆਣਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਪ੍ਰਧਾਨ ਮੰਤਰੀ ਮੋਦੀ ਸਮੇਤ 40 ਨੇਤਾਵਾਂ ਦੇ ਨਾਂਅ

ਚੰਡੀਗੜ੍ਹ,12 ਸਤੰਬਰ - ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ.ਪੀ. ਨੱਢਾ , ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਮਨੋਹਰ ਲਾਲ ਖੱਟਰ ਸਮੇਤ 40 ਨੇਤਾਵਾਂ ਦੇ ਨਾਂਅ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ