JALANDHAR WEATHER

ਪੰਜਾਬ ਵਿਚ ਵੱਖ ਵੱਖ ਜਗ੍ਹਾ ’ਤੇ ਐਨ.ਆਈ.ਏ. ਵਲੋਂ ਛਾਪੇਮਾਰੀ

ਅੰਮ੍ਰਿਤਸਰ, 13 ਸਤੰਬਰ- ਕੌਮੀ ਜਾਂਚ ਏਜੰਸੀ ਨੇ ਅੱਜ ਪੰਜਾਬ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ, ਜੋ ਕਿ ਮਾਰਚ 2023 ਦੀ ਘਟਨਾ ਦੇ ਸੰਬੰਧ ਵਿਚ ਹੈ, ਜਦੋਂ ਖਾਲਿਸਤਾਨੀ ਸਮਰਥਕਾਂ ਨੇ ਕੈਨੇਡਾ ਦੇ ਓਟਾਵਾ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨ ਦੌਰਾਨ, ਪ੍ਰਦਰਸ਼ਨਕਾਰੀਆਂ ਨੇ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ, ਹਾਈ ਕਮਿਸ਼ਨ ਦੀ ਚਾਰਦੀਵਾਰੀ ’ਤੇ ਖਾਲਿਸਤਾਨੀ ਝੰਡੇ ਬੰਨ੍ਹੇ ਅਤੇ ਇਸ ਦੇ ਇਕ ਪ੍ਰਮੁੱਖ ਮੈਂਬਰ ਨੇ ਇਮਾਰਤ ਦੇ ਅੰਦਰ ਦੋ ਗ੍ਰਨੇਡ ਸੁੱਟੇ। ਇਸ ਦੇ ਨਾਲ ਹੀ ਮੋਗਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਜ਼ਿਲ੍ਹਿਆਂ ਵਿਚ ਇਕ ਮਾਮਲੇ ਆਰ.ਸੀ.-17/2023/ਐਨ.ਆਈ.ਏ./ਡੀ.ਐਲ.ਆਈ.) ਤਹਿਤ ਛਾਪੇਮਾਰੀ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ