11 ਤਾਮਿਲਨਾਡੂ ਦੇ ਮਦੁਰਾਈ ਵਿਚ ਜਲੀਕੱਟੂ ਸਮਾਗਮ ਦੌਰਾਨ ਇਕ ਵਿਅਕਤੀ ਦੀ ਮੌਤ, 75 ਜ਼ਖ਼ਮੀ
ਚੇਨਈ (ਤਾਮਿਲਨਾਡੂ), 14 ਜਨਵਰੀ (ਏਐਨਆਈ): ਤਾਮਿਲਨਾਡੂ ਦੇ ਮਦੁਰਾਈ ਜ਼ਿਲ੍ਹੇ ਵਿਚ ਜਲੀਕੱਟੂ ਸਮਾਗਮ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ । ਇਕ ਅਧਿਕਾਰੀ ਨੇ ਦੱਸਿਆ ਕਿ 75 ਹੋਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 30 ਨੂੰ ...
... 11 hours 27 minutes ago