ਸੀਤਾਰਾਮ ਯੇਯੁਰੀ ਨੂੰ ਵੱਖ ਵੱਖ ਨੇਤਾਵਾਂ ਵਲੋਂ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 14 ਸਤੰਬਰ- ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਨੇਤਾ ਪੀ. ਚਿਦੰਬਰਮ, ਜੈਰਾਮ ਰਮੇਸ਼, ਅਜੈ ਮਾਕਨ ਅਤੇ ਹੋਰ ਪਾਰਟੀ ਨੇਤਾਵਾਂ ਨੇ ਦਿੱਲੀ ਵਿਚ ਪਾਰਟੀ ਦਫ਼ਤਰ ਵਿਚ ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸੀਤਾਰਾਮ ਯੇਚੁਰੀ ਦਾ 12 ਸਤੰਬਰ ਨੂੰ ਏਮਜ਼, ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ ਸੀ।