JALANDHAR WEATHER

ਕੋਲਕਾਤਾ ਕੇਸ : ਸਬੂਤਾਂ ਨਾਲ ਛੇੜਛਾੜ ਕਰਨ ਵਾਲੇ ਹੋਰਨਾਂ ਲੋਕਾਂ ਨੂੰ ਵੀ ਗ੍ਰਿਫਤਾਰ ਕਰੇ ਸੀ.ਬੀ.ਆਈ. - ਜੂਨੀਅਰ ਡਾਕਟਰ

 ਕੋਲਕਾਤਾ, 14 ਸਤੰਬਰ - ਇਕ ਜੂਨੀਅਰ ਡਾਕਟਰ ਦਾ ਕਹਿਣਾ ਹੈ, "ਅਸੀਂ ਸਬੂਤਾਂ ਨਾਲ ਛੇੜਛਾੜ ਕਰਨ ਵਿਚ ਸ਼ਾਮਿਲ ਹੋਣ ਦੇ ਦੋਸ਼ ਵਿਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਤਾਲਾ ਥਾਣੇ ਦੇ ਇੰਚਾਰਜ ਅਭਿਜੀਤ ਮੰਡਲ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਾਂ। ਬਹੁਤ ਖੁਸ਼ ਹਾਂ, ਕਿਉਂਕਿ ਸੀ.ਬੀ.ਆਈ. ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀ.ਬੀ.ਆਈ. ਨੂੰ ਸਬੂਤਾਂ ਨਾਲ ਛੇੜਛਾੜ ਕਰਨ ਵਾਲੇ ਹੋਰਨਾਂ ਲੋਕਾਂ ਨੂੰ ਵੀ ਗ੍ਰਿਫਤਾਰ ਕਰਨਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ