9ਪਿੰਡ ਬੰਨਾਵਾਲਾ ਦੇ ਸੂਬੇਦਾਰ ਬਲਜਿੰਦਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮੰਡੀ ਅਰਨੀਵਾਲਾ (ਫਾਜ਼ਿਲਕਾ), 15 ਜਨਵਰੀ (ਨਿਸ਼ਾਨ ਸਿੰਘ ਮੋਹਲਾਂ)-ਪਿੰਡ ਬੰਨਾਵਾਲਾ ਦੇ ਰਹਿਣ ਵਾਲੇ ਅਤੇ ਭਾਰਤੀ ਫੌਜ ਵਿਚ ਡਿਊਟੀ ਨਿਭਾਅ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਨੂੰ ਆਰਮੀ ਵਲੋਂ ਉਨ੍ਹਾਂ ਦੇ ਪਿੰਡ ਲਿਆਂਦਾ ਗਿਆ ਅਤੇ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਸੈਨਿਕ ਰਸਮਾਂ ਨਾਲ...
... 1 hours 29 minutes ago