JALANDHAR WEATHER

ਬੀ.ਜੇ.ਡੀ. ਵਲੋਂ ਰਾਜ 'ਚ 15 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਓਡਿਸ਼ਾ, 5 ਅਗਸਤ-ਬੀ.ਜੇ.ਡੀ. ਨੇ ਰਾਜ ਵਿਚ ਪਾਰਟੀ ਦੀਆਂ ਵੱਖ-ਵੱਖ ਗਤੀਵਿਧੀਆਂ ਲਈ 15 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਦੇ ਦੇਬੀ ਪ੍ਰਸਾਦ ਮਿਸ਼ਰਾ ਕਮੇਟੀ ਦੀ ਪ੍ਰਧਾਨਗੀ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ