ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਅਤੇ ਆਚਰੀਆ ਬਾਲਕ੍ਰਿਸ਼ਨ ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਬੰਦ
ਨਵੀਂ ਦਿੱਲੀ, 13 ਅਗਸਤ- ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿਚ ਯੋਗ ਗੁਰੂ ਸਵਾਮੀ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਐਮ.ਡੀ. ਆਚਾਰੀਆ ਬਾਲਕ੍ਰਿਸ਼ਨ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ ਹੈ।