JALANDHAR WEATHER

ਝਾਰਖੰਡ : ਪ੍ਰਧਾਨ ਮੰਤਰੀ ਮੋਦੀ ਅੱਜ 6 ਵੰਦੇ ਭਾਰਤ ਟਰੇਨਾਂ ਨੂੰ ਦਿਖਾਉਣਗੇ ਹਰੀ ਝੰਡੀ

 ਟਾਟਾਨਗਰ (ਝਾਰਖੰਡ), 15 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਝਾਰਖੰਡ ਦੇ ਟਾਟਾਨਗਰ ਵਿਖੇ 6 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ। ਇਸ ਤੋਂ ਇਲਾਵਾ ਵੀ ਉਹ ਹੋਰ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੇ ਨਾਲ ਨਾਲ ਨੀਂਹ ਪੱਥਰ ਰੱਖਣਗੇ।  ਇਹ ਜਾਣਕਾਰੀ ਪ੍ਰਧਾਨ ਮੰਤਰੀ ਵਲੋਂ ਕੀਤੇ ਟਵੀਟ ਤੋਂ ਮਿਲੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ