JALANDHAR WEATHER

ਦਿੱਲੀ ਨਗਰ ਨਿਗਮ ਵਿਚ ਐਲਡਰਮੈਨ ਨਿਯੁਕਤੀ ਸੰਬੰਧੀ ਸੁਪਰੀਮ ਕੋਰਟ ਅੱਜ ਸੁਣਾਏਗੀ ਫ਼ੈਸਲਾ

ਨਵੀਂ ਦਿੱਲੀ, 5 ਅਗਸਤ- ਸੁਪਰੀਮ ਕੋਰਟ ਅੱਜ ਇਸ ਗੱਲ ’ਤੇ ਸੁਣਵਾਈ ਕਰੇਗਾ ਕਿ ਕੀ ਦਿੱਲੀ ਦੇ ਉਪ ਰਾਜਪਾਲ ਦਿੱਲੀ ਸਰਕਾਰ ਨਾਲ ਸਲਾਹ ਮਸ਼ਵਰਾ ਕੀਤੇ ਬਿਨ੍ਹਾਂ ਨਗਰ ਨਿਗਮ ’ਚ ਅਧਿਕਾਰੀਆਂ ਯਾਨੀ ਐਲਡਰਮੈਨ ਦੀ ਨਿਯੁਕਤੀ ਕਰ ਸਕਦੇ ਹਨ ਜਾਂ ਨਹੀਂ। ਦਰਅਸਲ, ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵਲੋਂ ਇਸ ਸਾਲ 1 ਅਤੇ 4 ਜਨਵਰੀ ਨੂੰ ਆਦੇਸ਼ ਅਤੇ ਨੋਟੀਫਿਕੇਸ਼ਨ ਜਾਰੀ ਕਰਕੇ 10 ਐਲਡਰਮੈਨ ਨਿਯੁਕਤ ਕੀਤੇ ਗਏ ਸਨ। ਦਿੱਲੀ ਸਰਕਾਰ ਨੇ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ