JALANDHAR WEATHER

40 ਓਵਰਾਂ ਤੋਂ ਬਾਅਦ ਸ੍ਰੀਲੰਕਾ 188/4

ਕੋਲੰਬੋ (ਸ੍ਰੀਲੰਕਾ)-40 ਓਵਰਾਂ ਤੋਂ ਬਾਅਦ ਸ੍ਰੀਲੰਕਾ ਦੀਆਂ 188 ਦੌੜਾਂ 4 ਵਿਕਟਾਂ ਗੁਆ ਕੇ ਬਣ ਗਈਆਂ ਹਨ। ਦੱਸ ਦਈਏ ਕਿ ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ ਤੇ ਇਹ ਲੜੀ ਦਾ ਅਖੀਰਲਾ ਇਕ ਦਿਨਾ ਮੈਚ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ