JALANDHAR WEATHER

ਸਾਬਕਾ ਵਿਧਾਇਕ ਧੀਮਾਨ ਦੀ ਪਤਨੀ ਦਾ ਦਿਹਾਂਤ

ਦਿੜ੍ਹਬਾ ਮੰਡੀ, 8 ਅਗਸਤ (ਹਰਬੰਸ ਸਿੰਘ ਛਾਜਲੀ)- ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਧਰਮਪਤਨੀ, ਵਿਸ਼ਵਕਰਮਾ ਐਗਰੋ ਇੰਡ. ਦੇ ਐਮ. ਡੀ. ਅਮਰਜੀਤ ਸਿੰਘ ਧੀਮਾਨ ਦੀ ਭਰਜਾਈ ਬਲਬੀਰ ਕੌਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜਿਕ ਅਤੇ ਮੁਲਾਜ਼ਮ ਜੱਥੇਬੰਦੀਆ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ