ਅਮਨ ਸਹਿਰਾਵਤ ਨੇ ਮੈਸੇਡੋਨੀਆ ਨੂੰ ਹਰਾ ਕੇ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
ਪੈਰਿਸ (ਫਰਾਂਸ), 8 ਅਗਸਤ-ਪੈਰਿਸ ਉਲੰਪਿਕ 2024 ਵਿਚ ਭਾਰਤ ਦੇ ਅਮਨ ਸਹਿਰਾਵਤ ਨੇ ਫ੍ਰੀ ਸਟਾਈਲ ਕੁਸ਼ਤੀ ਦੇ 57 ਕਿਲੋਗ੍ਰਾਮ ਭਾਰ ਵਰਗ ਦੇ ਪ੍ਰੀ-ਕੁਆਰਟਰ ਫਾਈਨਲ ਵਿਚ ਉੱਤਰੀ ਮੈਸੇਡੋਨੀਆ ਦੇ ਵਲਾਦੀਮੀਰ ਇਗੋਰੋਵ ਨੂੰ 10-0 ਨਾਲ ਹਰਾਇਆ ਤੇ ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕੀਤਾ।