JALANDHAR WEATHER

ਪੰਜਾਬ ਸਰਕਾਰ ਦੇ ਰਾਜ 'ਚ ਸੂਬੇ ਦੇ ਵਿਕਾਸ 'ਚ ਆਈ ਭਾਰੀ ਕਮੀ - ਸ. ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 10 ਅਗਸਤ-ਸ. ਸੁਖਬੀਰ ਸਿੰਘ ਬਾਦਲ ਦੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਬੁਨਿਆਦੀ ਢਾਂਚੇ ਅਤੇ ਸ਼ਾਸਨ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਬਾਰੇ ਡੂੰਘੀ ਚਿੰਤਾ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ 2017 ਵਿਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਛੱਡਣ ਤੋਂ ਬਾਅਦ ਸੂਬੇ ਦੇ ਵਿਕਾਸ ਵਿਚ ਭਾਰੀ ਗਿਰਾਵਟ ਆਈ ਹੈ ਅਤੇ ਹੁਣ ਇਹ ਸਭ ਤੋਂ ਹੇਠਲੇ ਪੱਧਰ 'ਤੇ ਹੈ, ਇਹ ਸਭ ਮੁੱਖ ਮੰਤਰੀ ਦੀ ਅਣਗਹਿਲੀ ਕਾਰਨ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਪਣੇ ਮਾਲਕ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਰੁੱਝਿਆ ਹੋਇਆ ਹੈ। ਮੈਂ ਭਗਵੰਤ ਮਾਨ ਨੂੰ ਇਹੀ ਕਹਾਂਗਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਖ਼ਤਰੇ ਵਿਚ ਨਾ ਪਾਵੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ