JALANDHAR WEATHER

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਵਲੋਂ ਵਾਹਨਾਂ ਦੀ ਚੈਕਿੰਗ

ਜੰਮੂ-ਕਸ਼ਮੀਰ, 16 ਸਤੰਬਰ-ਸੁਰੱਖਿਆ ਬਲ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤੋਂ ਪਹਿਲਾਂ ਸਾਰੇ ਪ੍ਰਵੇਸ਼ ਪੁਆਇੰਟਾਂ 'ਤੇ ਪੁਣਛ ਤੋਂ ਆਉਣ ਵਾਲੇ ਅਤੇ ਜਾਣ ਵਾਲੇ ਵਾਹਨਾਂ ਦੀ ਜਾਂਚ ਕਰ ਰਹੇ ਹਨ। ਯੂ.ਟੀ. ਭਰ ਦੇ 24 ਵਿਧਾਨ ਸਭਾ ਹਲਕਿਆਂ ਵਿਚ ਪਹਿਲੇ ਪੜਾਅ ਵਿਚ 18 ਸਤੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਕਾਫੀ ਚੈਕਿੰਗ ਕੀਤੀ ਜਾ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ