JALANDHAR WEATHER

ਅਮਿਤ ਸ਼ਾਹ ਅੱਜ ਹਰਿਆਣਾ ਚ ਕਰਨਗੇ ਚੋਣ ਪ੍ਰਚਾਰ

 ਭਿਵਾਨੀ/ਫਰੀਦਾਬਾਦ, 17 ਸਤੰਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਚ ਚੋਣ ਪ੍ਰਚਾਰ ਕਰਨਗੇ। ਉਹ ਭਿਵਾਨੀ ਅਤੇ ਫਰੀਦਾਬਾਦ ਚ ਜਨਸਭਾਵਾਂ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ