JALANDHAR WEATHER

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੀ.ਐਮ. ਮੋਦੀ ਦੀ ਦੂਰਅੰਦੇਸ਼ੀ ਸੋਚ 'ਤੇ ਕੀਤਾ ਟਵੀਟ

ਨਵੀਂ ਦਿੱਲੀ, 18 ਸਤੰਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਵਿਚ, ਭਾਰਤ ਅਜਿਹੇ ਵੱਡੇ ਸੁਧਾਰ ਕਰ ਰਿਹਾ ਹੈ ਜਿੰਨਾ ਪਹਿਲਾਂ ਕਦੇ ਨਹੀਂ ਹੋਇਆ। ਅੱਜ ਕੇਂਦਰੀ ਮੰਤਰੀ ਮੰਡਲ ਨੇ ਇਕ ਰਾਸ਼ਟਰ ਇਕ ਚੋਣ ਬਾਰੇ ਉੱਚ-ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਪ੍ਰਧਾਨ ਮੰਤਰੀ ਮੋਦੀ ਦਾ ਅਟੱਲ ਸੰਕਲਪ ਹੈ। ਇਸ ਪ੍ਰਗਤੀਸ਼ੀਲ ਫੈਸਲੇ ਵਿਚ ਸਾਡੇ ਲੋਕਤੰਤਰ ਦੀ ਮਜ਼ਬੂਤੀ ਝਲਕਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ