JALANDHAR WEATHER

ਕੋਰੋਨਾ ਦੀ ਵਾਪਸੀ ! 3 ਲੋਕ ਕੋਰੋਨਾ ਪਾਜ਼ੀਟਿਵ

ਇੰਦੌਰ, 7 ਅਗਸਤ- ਮੱਧ ਪ੍ਰਦੇਸ਼ ਦੇ ਇੰਦੌਰ 'ਚ ਕੋਵਿਡ-19 ਦੇ ਮਾਮਲੇ ਫਿਰ ਸਾਹਮਣੇ ਆਏ ਹਨ। ਹੁਣ ਤੱਕ 3 ਮਰੀਜ਼ਾਂ ਵਿਚ ਇਸ ਦੀ ਪੁਸ਼ਟੀ ਹੋ ​​ਚੁੱਕੀ ਹੈ। ਇਕ ਸਿਹਤ ਅਧਿਕਾਰੀ ਨੇ ਕਿਹਾ ਕਿ ਸ਼ਹਿਰ ਵਿਚ ਮੌਸਮੀ ਬਿਮਾਰੀਆਂ ਦੇ ਨਾਲ-ਨਾਲ ਕੋਵਿਡ -19 ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ। ਹੁਣ ਤੱਕ ਸ਼ਹਿਰ ਵਿਚ ਡੇਂਗੂ ਦੇ ਕੁੱਲ 18, ਕੋਵਿਡ-19 ਦੇ ਤਿੰਨ , ਸਵਾਈਨ ਫਲੂ ਅਤੇ ਚਿਕਨਗੁਨੀਆ ਦੇ ਇਕ-ਇਕ ਮਰੀਜ਼ ਦੀ ਪੁਸ਼ਟੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ