ਪੈਰਿਸ ਉਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਮਿਲੀ ਸੋਨੀਆ ਗਾਂਧੀ ਨੂੰ
ਨਵੀਂ ਦਿੱਲੀ,7 ਅਗਸਤ- ਪੈਰਿਸ ਉਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਨੇ ਅੱਜ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ 10, ਜਨਪਥ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ।